ਆਮ ਆਦਮੀ ਪਾਰਟੀ ਦੇ ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰ ਸਿੰਘ ਸਵਨਾ ਅੱਜ ਵਿਆਹ ਬੰਧਨ ਵਿੱਚ ਬੱਝ ਗਏ ਹਨ। ਵਿਧਾਇਕ ਸਵਨਾ ਅਤੇ ਖੁਸ਼ਬੂ ਇੱਕ-ਦੂਜੇ ਦੇ ਜੀਵਨਸਾਥੀ ਬਣ ਗਏ ਹਨ।
ਵਿਆਹ ਪੂਰਨ ਰੀਤੀ-ਰਿਵਾਜਾਂ ਨਾਲ ਹੋਇਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਆਨੰਦ ਕਾਰਜ ਹੋਏ। ਵਿਧਾਇਕ ਸਵਨਾ ਨੇ ਇਸ ਖੁਸ਼ੀ ਦੇ ਮੌਕੇ ‘ਤੇ ਪੁੱਜਣ ਲਈ ਸਾਰੇ ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਦਾ ਧੰਨਵਾਦ ਕੀਤਾ।
post by parmvir singh
Related posts:
ਨਵਜੋਤ ਸਿੰਘ ਸਿੱਧੂ ਦੇ ਖਾਸ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਯੂਥ ਕਾਂਗਰਸ ਨੇ ਜਾਰੀ ਕੀਤਾ ਨੋਟਿਸ, ਦਿਖਾਇਆ ਪਾਰਟੀ 'ਚੋ ਬ...
ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ 'ਚ ਅਦਾਲਤ ਵਿੱਚ ਪੇਸ਼ ਹੋਏ ਸੰਜੇ ਸਿੰਘ
ਸਰਕਾਰੀ ਤੇ ਨਿੱਜੀ ਬੱਸਾਂ ਵਾਲਿਆਂ ਚ ਕਾਫੀ ਜ਼ਬਰਦਸਤ ਹੰਗਾਮਾ
ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ: CM ਮਾਨ