ਵੱਡੀ ਖ਼ਬਰ: ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ

ਚੰਡੀਗੜ੍ਹ: ਬੀਤੇ ਕੁਝ ਦਿਨਾਂ ਤੋਂ ਪੰਜਾਬ ਵਿਚ ਕੁਝ ਨੇਤਾਵਾਂ ਵੱਲੋਂ ਸਿਆਸੀ ਪਾਰਟੀਆਂ ‘ਚ ਅਦਲਾ-ਬਦਲੀ ਦਾ ਦੌਰ ਜਾਰੀ ਹੈ। ਜਿਥੇ ਕੁਝ ਦਿਨ ਪਹਿਲਾ ਬੀਜੇਪੀ ਨੂੰ ਛੱਡ ਕਈ ਪੁਰਾਣੇ ਕਾਂਗਰਸੀ ਵਿਧਾਇਕ ਮੂੜ ਤੋਂ ਕਾਂਗਰਸ ਵਿਚ ਪਰਤ ਆਏ ਸੀ ਉਥੇ ਹੀ ਹੁਣ ਕਾਂਗਰਸ ਨੂੰ ਵੀ ਪੰਜਾਬ ਵਿਚ ਵੱਡਾ ਝਟਕਾ ਲੱਗਿਆ ਹੈ।

ਦਵਿੰਦਰਪਾਲ ਸਿੰਘ ਭੁੱਲਰ ਨੂੰ ਵੱਡਾ ਝਟਕਾ! ਦਿੱਲੀ ਨੇ ਫਸਾ ਲਈ ਰਿਹਾਈ ਚ ਲੱਤ? ਸਿੱਖਾਂ ਦੀ ਵੈਰੀ ਕਿਉਂ ਬਣੀ ਦਿੱਲੀ!

ਤੁਹਾਨੂੰ ਦੱਸ ਦਈਏ ਕਿ ਸਾਲ 2022 ਵਿਚ ਕਾਂਗਰਸ ਦੀ ਟਿਕਟ ਤੋਂ ਮਜੀਠਾ ਹਲਕੇ ਤੋਂ ਚੋਣ ਲੜਨ ਵਾਲੇ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ‘ਆਪ’ ਦਾ ਪਲ੍ਹਾਂ ਫੜ੍ਹ ਲਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਕਰਾਇਆ ਹੈ।

See also  ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਦੀ ਵਿਦਿਆਰਥਣ ਮੁਖ ਮੰਤਰੀ ਪੰਜਾਬ ਨੂੰ ਮਿਲ ਹੋਈ ਭਾਵੁਕ