ਵੱਡੀ ਖ਼ਬਰ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬਠਿੰਡਾ ਪਲਾਟ ਖਰੀਦ ਮਾਮਲੇ ‘ਚ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਵੀ ਮੰਗਿਆਂ ਗਿਆ ਹੈ। ਜਿਥੇ ਇਕ ਪਾਸੇ ਮਨਪ੍ਰੀਤ ਬਾਦਲ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ ‘ਤੇ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਭਾਲ ਲਈ ਵੱਖ-ਵੱਖ ਸੂਬਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਸੀ।

Big Breaking : ਹਾਈਕੋਰਟ ਨੇ ਫੇਰ ਟੰਗਤੀ ਸਰਕਾਰ! ਖਹਿਰੇ ਮਾਮਲੇ ਚ ਮਾਨ ਦੀ ਲਾਤੀ ਕਲਾਸ! ਪੂਰੀ ਵਜਾਰਤ ਦੇ ਉੱਡੇ ਤੋਤੇ?

ਇਸ ਤੋਂ ਪਹਿਲਾ ਮਨਪ੍ਰੀਤ ਬਾਦਲ ਵੱਲੋਂ ਹੇਠਲੀ ਅਦਾਲਤ ਦਾ ਰੁੱਖ ਕੀਤਾ ਗਿਆ ਸੀ। ਪਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖਰਾਜ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹਾਈਕੋਰਟ ਦਾ ਰੁੱਖ ਕੀਤਾ ਗਿਆ ਸੀ।

See also  ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ