ਵੱਡੀ ਖ਼ਬਰ: ਸਾਬਕਾ ਚਰਚਿਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦਾ ਦਿਹਾਂਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਚਰਚਿਤ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਕੈਟ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੇ ਪਰਿਵਾਰ ਵੱਲੋਂ ਉਹਨਾਂ ਨੂੰ ਚੰਡੀਗੜ੍ਹ ਦੇ ਸੈਕਟਰ 34 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਲਾਜ ਤੋਂ ਡਾਕਟਰਾਂ ਨੂੰ ਪੱਤਾ ਲੱਗਿਆ ਸੀ ਕਿ ਉਨ੍ਹਾਂ ਨੂੰ ਡੇਂਗੂ ਹੈ। ਕਾਫ਼ੈ ਸਮੇਂ ਤੋਂ ਚੱਲ ਰਹੇ ਇਲਾਜ ਦੌਰਾਨ ਉਹ ਠੀਕ ਨਹੀਂ ਹੋ ਸਕੇ ਤੇ ਅੱਜ ਡੇਂਗੂ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

See also  ਬੱਬਰ ਖਾਲਸਾ ਨਾਲ ਜੁੜੀ ਅੰਮ੍ਰਿਤਪਾਲ ਦੀ NRI ਪਤਨੀ, ਬੈਂਕ ਖਾਤਿਆਂ ਦੀ ਕੀਤੀ ਜਾ ਰਹੀ ਹੈ ਜਾਂਚ