ਵੱਡੀ ਖ਼ਬਰ: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਇਸ ਮਾਮਲੇ ‘ਚ ਖਹਿਰਾ ਦੀ ਕੀ ਭੂਮਿਕਾ ਹੈ ਅਤੇ ਉਨ੍ਹਾਂ ਖਿਲਾਫ ਕੀ ਸਬੂਤ ਹਨ। ਸਰਕਾਰ ਵੱਲੋਂ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਹਾਈਕੋਰਟ ਨੇ ਖਹਿਰਾ ਨੂੰ ਕੋਈ ਰਾਹਤ ਦਿੱਤੇ ਬਿਨਾਂ ਸੁਣਵਾਈ ਸੋਮਵਾਰ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

See also  ਨੰਗਲ ਰੋਡ ਦੀ ਟੁੱਟੀ ਸੜਕ ਤੋਂ ਲੋਕ ਕਾਫੀ ਪ੍ਰੇਸ਼ਾਨ