ਦੇਸ਼ ਭਰ ਵਿਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਪੰਜਾਬ ਦੇ ਵੀ ਸਾਰੇ ਮੰਦਿਰਾਂ ਵਿਚ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ। ਸ਼ਰਧਾਲੂਆਂ ਬੜੀ ਸ਼ਰਧਾ ਭਾਵਨਾ ਨਾਲ ਭਗਵਾਨ ਸ਼ਿਵ ਜੀ ਦੀ ਪੂਜਾ ਅਰਚਨਾ ਕਰ ਰਹੇ ਹਨ।
ਗਊਸ਼ਾਲਾ ਮੰਦਿਰਾਂ ਵਿਖੇ ਵੀ ਸ਼ਰਧਾਲੂਆਂ ਦੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਤੇ ਮੰਦਿਰ ਦੇ ਪੁਜਾਰੀ ਨੇ ਮਹਾ ਸ਼ਿਵਰਾਤਰੀ ਦੇ ਮਹੱਤਵ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਪੂਜਾ ਅਰਚਨਾ ਕਰਨ ਨਾਲ ਸਾਰੀ ਮਨੋਕਾਮਨਾਵਾਂ ਪੂਰਨ ਹੁੰਦੀਆਂ ਹਨ, ਸ਼ਰਧਾਲੂ ਹਰਿਦੁਆਰ ਅਤੇ ਗੋਮੁਖ ਤੋਂ ਗੰਗਾ ਜਲ ਦੀ ਕਾਬੜ ਲਿਆ ਕੇ ਅਰਪਿਤ ਕਰਦੇ ਹਨ।
post by parmvir singh
Related posts:
ਸ਼੍ਰੀ ਅਕਾਲ ਤਖਤ ਸਾਹਿਬ ਦੇ ਖਿਲਾਫ ਬੋਲਣ ਵਾਲੇ ਮੁਖ ਮੰਤਰੀ ਦੇ ਕੁਝ ਨੌਜਵਾਨਾ ਵਲੋਂ ਪੁਤਲੇ ਸਾੜ੍ਹੇ ਗਏ
ਜਿਸਮ ਫਿਰੋਸ਼ੀ ਦੇ ਨਾਜਾਇਜ਼ ਧੰਦੇ ਤੇ ਲੁਧਿਆਣਾ ਪੁਲਿਸ ਵੱਲੋਂ ਵੱਡੀ ਕਾਰਵਾਈ, ਤਿੰਨ ਹੋਟਲਾਂ ਤੋਂ 13 ਲੜਕੀਆਂ ਅਤੇ 5 ਲੜਕ...
ਅਨੁਸੂਚਿਤ ਜਾਤੀ ਦੇ ਵਕੀਲਾਂ ਦੀ ਕਾਬਲੀਅਤ ਦਾ ਮਜ਼ਾਕ ਉਡਾਉਣ ਵਾਲੇ ਮੁੱਖ ਮੰਤਰੀ ਦੱਸਣ ਬਾਹਰੋਂ ਮੋਟੀ ਰਕਮ ਦੇਕੇ ਸੀਨੀਅਰ ਵ...
ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ 'ਚ ਸਮਾਪਤ