ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਕੱਪ ਵਿੱਚ ਗੋਲਡ ਮੈਡਲ ਜਿੱਤਿਆ ਹੈ। ਸਰਬਜੋਤ ਨੇ ਏਅਰ ਪਿਸਟਲ ਈਵੈਂਟ ਵਿੱਚ ਗੋਲਡ ਮੈਡਲ ਨੂੰ ਆਪਣੇ ਨਾ ਕੀਤਾ ਹੈ, ਇਹ ਸ਼ੂਟਿੰਗ ਵਿਸ਼ਵ ਕੱਪ ਭਾਰਤ ਵਿੱਚ ਹੀ ਆਯੋਜਿਤ ਹੋ ਰਿਹਾ ਹੈ । ਇਹ ਆਯੋਜਨ ਭੋਪਾਲ ਸਥਿਤ ‘ਐਮਪੀ ਸਟੇਟ ਸ਼ੂਟਿੰਗ ਅਕੈਡਮੀ’ ਵਿੱਚ ਹੋ ਰਿਹਾ ਹੈ । ਇਸ ਸ਼ੂਟਿੰਗ ਵਿਸ਼ਵ ਕੱਪ ਵਿੱਚ ਵੱਖ-ਵੱਖ ਰਾਈਫਲ/ਪਿਸਟਲ ਸ਼ੂਟਿੰਗ ਮੁਕਾਬਲੇ ਹੋਣਗੇ। ਇਸ ਸ਼ੂਟਿੰਗ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ 30 ਤੋਂ ਵੱਧ ਦੇਸ਼ਾਂ ਦੇ 200 ਤੋਂ ਵੱਧ ਨਿਸ਼ਾਨੇਬਾਜ਼ ਭੋਪਾਲ ਪਹੁੰਚ ਚੁੱਕੇ ਹਨ। ਇਸ ਵਿਸ਼ਵ ਕੱਪ ਵਿੱਚ ਭਾਰਤ ਦੇ ਕੁੱਲ 37 ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ। ਇਨ੍ਹਾਂ ਵਿੱਚੋਂ 20 ਪੁਰਸ਼ ਅਤੇ 17 ਔਰਤਾਂ ਹਨ।
post by parmvir singh
Related posts:
ਲੋਕ ਤਰਸ ਰਹੇ ਨੇ ਰਾਵੀ ਦਰਿਆ ਤੇ ਪੱਕੇ ਪੁੱਲ ਸਮੇਤ ਹੋਰ ਕਈ ਸਹੂਲਤਾਂ ਨੂੰ ਫ਼ਸਲ ਮੰਡੀਆਂ ਵਿਚ ਫ਼ਸਲ ਪਹੁਚਾਉਣ ਲਈ ਆ ਰਹੀਆ...
ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ, ਫਰੀਦਕੋਟ 'ਚ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਪਿਲਾਇਆ ਜੂਸ। ਮੰਗਾਂ 'ਤੇ 7ਵੇਂ...
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ