ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ ਤੇ ਸਾਧੇ ਨਿਸ਼ਾਨੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਨੇ ਤੇ ਜਿਸ ਨੂੰ ਲੈ ਕੇ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਨਾਲ ਧੋਖਾ ਕਤਿਾ ਹੈ ਤੇ ਬੀਤੇ ਦਿਨ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਫਸਲ ਕਾਫੀ ਖਰਾਬ ਹੋ ਗਈ ਤੇ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਭਾਰੀ ਨੁਕਸਾਨ ਹੋਇਆਂ ਤੇ ਮੌਜੂਦਾ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ੇ ਦੇਣ ਦਾ ਐਲਾਨ ਕੀਤਾ ਪਰ ਮੁਆਵਣੇ ਵੀ ਕਿਸਾਨਾਂ ਨੂੰ ਪੂਰੇ ਨਹੀ ਦਿੱਤੇ ਤੇ 125 ਚੈਕ ਵੰਡੇ ਨੇ ਤੇ ਬਾਕੀ ਕਿਸਾਨਾਂ ਨਾਲ ਧੋਖਾ ਕੀਤਾ ਹੈ

See also  ਜਸਟਿਸ ਸੰਤ ਪ੍ਰਕਾਸ਼ ਨੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ