ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ 13 ਵਿਧਾਇਕ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਹੋਣਗੇ ਨਤਮਸਤੱਕ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, 2 ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਚੇਤਨ ਜੌੜਾਮਾਜਰਾ ਅਤੇ 13 ਵਿਧਾਇਕ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਰਸਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ।

See also  ਵਧਾਈ ਮੰਗਣ ਦੀ ਵੰਡ ਨੂੰ ਲੈਕੇ ਮਹੰਤਾਂ ਦੀਆਂ ਦੋ ਧਿਰਾਂ ਵਿੱਚ ਹੋਇਆ ਝਗੜਾ