ਸਵਰਨ ਸਿੰਘ ਸਲਾਰੀਆ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ: ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ਼੍ਰੀ ਰਾਕੇਸ਼ ਰਾਠੌਰ ਨੇ ਸ਼੍ਰੀ ਸਵਰਨ ਸਿੰਘ ਸਲਾਰੀਆ (ਪਠਾਨਕੋਟ) ਨੂੰ ਪਾਰਟੀ ਦਾ ਅਨੁਸ਼ਾਸਨ ਤੋੜਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਕਾਰਨ ਦੱਸੋ ਨੋਟਿਸ ਜਾਰੀ ਕਰਕੇ 7 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਹੈ।

See also  ਪੰਜਾਬ ਦੇ ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ: ਹਰਜੋਤ ਸਿੰਘ ਬੈਂਸ