ਚੰਡੀਗੜ੍ਹ 14 ਜਨਵਰੀ 2023: ਪੰਜਾਬ ਹਰਿਆਣਾ ਦੇ ਬਾਰਡਰ ਦੇ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ ਗੈਂਗਸਟਰ ਯੁਗਰਾਜ ਸਿੰਘ ਉਰਫ਼ ਜੋਰਾ ਦੀ ਹੋਈ ਮੌਤ ਕਾਂਸਟੇਬਲ ਕੁਲਦੀਪ ਬਾਜਵਾ ਦੇ ਕਤਲ ‘ਚ ਸ਼ਾਮਲ ਸੀ ਜ਼ੀਰਕਪੁਰ ਨੇੜੇ ਹੋਈ ਮੁਠਭੇੜ। ਗੈਂਗਸਟਰ ਯੁਵਰਾਜ ਸਿੰਘ ਉਰਫ਼ ਜੋਰਾ ਦੀ ਮੌਤ। ਦੋਵੇਂ ਪਾਸਿਆਂ ਤੋਂ ਹੋਈ ਫਾਈਰਿੰਗ। ਗੈਂਗਸਟਰ ਜੋਰਾ ਕੋਲੋਂ ਦੋ ਪਿਸਤੌਲ ਵੀ ਬਰਾਮਦ। ਕਾਂਸਟੇਬਲ ਕੁਲਦੀਪ ਬਾਜਵਾ ਦੇ ਕਤਲ ਚ ਸ਼ਾਮਲ ਸੀ ਗੈਂਗਸਟਰ। AIG ਸੰਦੀਪ ਗੋਇਲ ਤੇ DSP ਵਿਕਰਮ ਬਰਾੜ ਦੀ ਟੀਮ ਨੇ ਕੀਤੀ ਕਾਰਵਾਈ।
ਕਾਬਲੇਗੌਰ ਹੈ ਗੈਂਗਸਟਰ ਯੁਵਰਾਜ ਸਿੰਘ ਜੋਰਾ ਬੀਤੇ ਦਿਨੀਂ ਫਗਵਾੜਾ ਵਿਖੇ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਮਾਮਲੇ ਵਿੱਚ ਸ਼ਾਮਲ ਸੀ। ਉਹ 9 ਜਨਵਰੀ ਨੂੰ ਫਿਲੌਰ ਤੋਂ ਫਰਾਰ ਹੋਇਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਗੈਂਗਸਟਰ ਜ਼ੋਰਾ ਇੱਥੇ ਲੁੱਕਿਆ ਹੋਇਆ ਸੀ। ਪੁਲਿਸ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
Post By Tarandeep singh
Related posts:
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਵਾਰਾ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਦੋ ਜਲ ਸਪਲਾਈ ਯੋਜਨਾਵਾਂ ਦਾ ਉਦਘਾਟਨ
ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਹੁਣ ਸੁਨੀਲ ਜਾਖੜ ਨੇ 'ਆਪ' ਮੰਤਰੀ ਦੀ ਵੀਡੀਓ ਤੇ ਕੀਤੀ ਰਾਜਪਾਲ ਤੱਕ ਪਹੁੰਚ
BIG NEWS: ਪੰਜਾਬ ਕੈਬਨਿਟ ਮੰਤਰੀ ਮੀਤ ਹੇਅਰ ਵੀ ਜਲਦ ਬੱਝਣ ਜਾ ਰਹੇ ਨੇ ਵਿਆਹ ਦੇ ਬੱਧਨ 'ਚ
ਮੰਤਰੀ ਮੀਤ ਹੇਅਰ ਵੱਲੋ ਡਰੈਗਨ ਬੋਟ ਖੇਡ ਨੂੰ ਪੰਜਾਬ 'ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।