ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।Read More







