ਅਕਾਲੀ ਦਲ ਨੇ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿਚ ਲਿਖਿਆ ਹੈ- ”ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਾ ਹੈ, ਜਿਨ੍ਹਾਂ ਨੇ ਔਰਤਾਂ ਦੇ ਮਾਣ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕੀਤੀ। ਅੱਜ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।Read More







