ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਭੇਜਿਆ ਮਾਨਹਾਨੀ ਨੋਟਿਸ, ਕਾਂਗੜ ਮੰਗੇ ਮਾਫ਼ੀ ਨਹੀਂ ਤਾਂ ਕਰੂ ਕਾਰਵਾਈ: ਮਲੂਕਾ

ਬਠਿੰਡਾ: ਪੰਜਾਬ ਦੇ ਦੋ ਸਾਬਕਾ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਇਨ੍ਹਾਂ ਮੰਤਰੀਆਂ ਨੇ ਇਕ ਦੂਜੇ ਉਤੇ ਨੀਜੀ ਟਿਪਣੀ ਕਰਨ ਦਾ ਦੋਸ਼ ਲਾਇਆ ਹੈ। ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਹੈ। ਸਿੰਕਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਜੇਕਰ ਗੁਰਪ੍ਰੀਤ ਸਿੰਘ ਕਾਂਗੜ ਉਨ੍ਹਾਂ ਤੋਂ ਮਾਫ਼ੀ ਨਹੀਂ ਮੰਗਦੇ ਤਾਂ ਉਹ ਉਨ੍ਹਾਂ ‘ਤੇ ਕਾਨੂੰਨੀ ਕਾਰਵਾਈ ਕਰਨਗੇ।

ਜਥੇਦਾਰ ਹਰਪ੍ਰੀਤ ਸਿੰਘ ਨੂੰ ਚੜ੍ਹਿਆ ਗੁੱਸਾ? ਰਾਜਸਥਾਨ ਵਾਲੀ ਘਟਨਾ ‘ਤੇ ਪਾਰਾ ਹੋਇਆ ਹਾਈ? ਸਿੱਖ ਕੌਮ ਨੂੰ ਲਾਤਾ ਸੰਦੇਸ਼!

ਇਸ ਤੋਂ ਪਹਿਲਾ ਸਿੰਕਦਰ ਸਿੰਘ ਮਲੂਕਾ ਵੱਲੋਂ ਕਾਂਗੜ ਦੇ ਪਾਰਟੀ ਬੱਦਲਣ ਨੂੰ ਲੈ ਕੇ ਤੰਜ ਕੱਸਿਆ ਸੀ ਜਿਸ ਤੋਂ ਬਾਅਦ ਕਾਂਗੜ ਨੇ ਵੀ ਮਲੂਕਾ ਤੇ ਨੀਜੀ ਟਿਪਣੀ ਕੀਤੀ ਜਿਸ ਤੋਂ ਬਾਅਦ ਇਹ ਮਾਨਹਾਣੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

See also  ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ