ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ: ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਅੱਜ ਜ਼ਮਾਨਤ ਅਰਜ਼ੀ ‘ਤੇ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਹੈ। ਹਾਈਕੋਰਟ ਨੇ ਇਸ ਕੇਸ ਦੀ ਪੂਰੀ ਜਾਣਕਾਰੀ ਪੰਜਾਬ ਸਰਕਾਰ ਤੋਂ ਮੰਗੀ ਹੈ। ਕੋਰਟ ਨੇ ਸੁਖਪਾਲ ਖਹਿਰਾ ਨਾਲ ਜੂੜੇ ਕੇਸਾਂ ਦਾ ਵੇਰਵਾ ਮੰਗਵਾਂ ਮੰਗਿਆ। ਹੁਣ ਇਸ ਕੇਸ ‘ਚ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ। ਜ਼ਿਕਰਣੋਗ ਹੈ ਕਿ 2016 ਦੇ ਡਰੱਗ ਕੇਸ ਮਾਮਲੇ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

See also  ਪਾਣੀ ਵਿਚ ਡੁੱਬੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ