ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਪੁੱਜੇ ਇਸ ਮੌਕੇ ਉਨ੍ਹਾਂ ਵੱਲੋਂ ਭਾਜਪਾ ਐਸਸੀ ਵਿੰਗ ਦੇ ਆਗੂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਮਾਂ-ਬੋਲੀ ਪਾਰਟੀ ਹੈ ਉਹਨੂੰ ਕਿਹੜੀ ਅਕਾਲੀ-ਦਲ ਦੇ ਰਾਜ ਵਿਚ ਪੰਜਾਬ ਦੇ ਲੋਕਾਂ ਨੂੰ ਕਾਫੀ ਸਹੁਲਤਾਂ ਮਿਲੀਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਨੂੰ ਦੀ ਸਥਿਤੀ ਬਹੁਤ ਮਾੜੀ ਹੋ ਚੁੱਕੀ ਹੈ ਸਾਡੀਆਂ ਧੀਆਂ ਭੈਣਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ ਆਏ ਦਿਨ ਪੰਜਾਬ ਵਿੱਚ ਕਤਲੋਗਾਰਤ ਹੋ ਰਹੇ ਹਨ ਅਤੇ ਗੈਂਗਸਟਰ ਦਾ ਪੂਰਾ ਬੋਲਬਾਲਾ ਹੈ ਵਪਾਰੀ ਡਰ ਨਾਲੋਂ ਪੰਜਾਬ ਛੱਡ ਕੇ ਭੱਜ ਰਹੇ ਹਨ ਬੇਰੁਜ਼ਗਾਰੀ ਵਧ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਅੱਜ ਮੰਤਰੀਆਂ ਤੇ ਵਿਧਾਇਕਾਂ ਤਕ ਲੋਕਾਂ ਦੀ ਪਹੁੰਚ ਔਖੀ ਹੋਈ ਪਈ ਹੈ।
ਉਨ੍ਹਾਂ ਕਿਹਾ ਕਿ ਜਦ ਬਾਦਲ ਸਾਬ ਸੰਗਤ ਦਰਸ਼ਨ ਕਰਦੇ ਸਨ ਕਿ ਲੋਕਾਂ ਤੱਕ ਆਪ ਪਹੁੰਚ ਕਰਦੇ ਸਨ ਉਨਾਂ ਕਿਹਾ ਕਿ ਰਾਮ ਰਹੀਮ ਨੂੰ ਫਰੋਲ ਦੇ ਕੇ ਸਿੱਖਾਂ ਦੇ ਜਖ਼ਮਾਂ ਤੇ ਕੇਂਦਰ ਸਰਕਾਰ ਨਮਕ ਛਿੜਕ ਰਹੀ ਹੈ ਉਹਨਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਕਦੇ ਵੀ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਗਈ ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਜੋ ਕਿਹਾ ਹੈ ਉਹ ਕਦੇ ਵੀ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਜਿਹੜੇ ਪਹਿਲਾਂ ਮਹੱਲਾ ਕਿਨੀ ਕੁ ਬਣਾਏ ਹਨ ਉਨ੍ਹਾਂ ਵਿੱਚ ਨਾ ਹੀ ਡਾਕਟਰ ਹਨ ਨਾ ਹੀ ਲੋਕਾਂ ਨੂੰ ਕੋਈ ਸਹੂਲਤ ਹੈ ਉਹਨਾਂ ਕਿਹਾ ਕਿ ਮੁਹਲਾ ਕਲੀਨੀਕ ਦੀਆਂ ਕੁਰਸੀਆਂ ਤੱਕ ਟੁੱਟੀਆਂ ਪਈਆਂ ਹਨ ਭਗਵੰਤ ਮਾਨ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ ਮੁਹਲਾ ਕਲੀਨੀਕ ਦਵਾਈ ਤੱਕਣੀ ਇਨ੍ਹਾਂ ਕੋਲ ਉਪਲਬਧ ਹੋ ਸਕੀ ਉਨ੍ਹਾਂ ਕਿਹਾ ਕਿ ਜਿਹੜਾ ਬਾਦਲ ਸਾਬ ਨੇ ਮੈਰੀਟੋਰੀਅਸ ਸਕੂਲ ਬਣਾਏ ਸਨ ਜੀਹਦੀ ਕੇਜਰੀਵਾਲ ਨੇ ਆਪ ਤਾਰੀਫ਼ ਕੀਤੀ ਘੱਟੋ-ਘੱਟ ਉਸਨੂੰ ਸਹੀ ਢੰਗ ਨਾਲ ਚਲਾਉਣ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਾਰੀ ਗੇਮ ਤੇ ਨਿਰਭਰ ਕਰਦੀ ਹੈ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਦੇ ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਕਿਹਾ ਕਿ ਸਰਦਾਰ ਮਨਮੋਹਨ ਸਿੰਘ ਸਾਬਕਾ ਪ੍ਰਧਾਨਮੰਤਰੀ ਪੂਰੀ ਦੁਨੀਆਂ ਵਿੱਚ ਉਨ੍ਹਾਂ ਦੀ ਇੱਜ਼ਤ ਸੀ ਅਤੇ ਉਨ੍ਹਾਂ ਦੇ ਖਿਲਾਫ ਅਜਿਹਾ ਬਿਆਨ ਦੇਣਾ ਬਹੁਤ ਹੀ ਸ਼ਰਮਨਾਕ ਗੱਲ ਹੈ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੀ ਉਥੇ ਬੈਠੇ ਸਨ ਉਨ੍ਹਾਂ ਨੂੰ ਇਸ ਗਲ ਤੋਂ ਰੋਕਣਾ ਚਾਹੀਦਾ ਸੀ ਮਨਪ੍ਰੀਤ ਬਾਦਲ ਤੇ ਭਾਜਪਾ ਪਾਰਟੀ ਜੁਆਇਨ ਕਰਦੇ ਹੋਏ ਕਿਹਾ ਕਿ best of luck
post by parmvir singh