ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਢਾਂਚੇ ਦਾ ਵਿਸਤਾਰ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੇਸ਼ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਵੀ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕਵਾਇਦ ਵਿੱਚ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ 15 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।
Related posts:
ਭਾਈ ਅਮ੍ਰਿਤਪਾਲ ਦਸ ਦਵੇ ਕੀ ਉਹ ਕਿਸ ਦੇਸ਼ ਦਾ ਨਾਗਰਿਕ- ਡਾ. ਰਾਜ ਕੁਮਾਰ ਵੇਰਕਾ
ਫਿਰੋਜ਼ਪੁਰ ਦੇ ਪਿੰਡ ਕਾਲੂ ਵਾਲਾ ਵਿੱਚ ਹੜ੍ਹ ਤੋਂ ਬਾਅਦ ਹਾਲਾਤ ਹੋਏ ਬਦ ਤੋਂ ਬੱਤਰ
ਇਹਨੂੰ ਕਹਿੰਦੇ ਐ ਪੱਕੀ ਆੜੀ, 14 ਸਾਲਾਂ ਤੋਂ ਖਰੀਦ ਰਹੇ ਸੀ ਇਕਟਠੇ ਲਾਟਰੀ, ਆਖਰਕਾਰ ਮਿਲੇ 1.5 ਕਰੋੜ ਰੁਪਏ
ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ