ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਢਾਂਚੇ ਦਾ ਵਿਸਤਾਰ ਕੀਤਾ ਹੈ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੇਸ਼ ਵਿੱਚ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਪਾਰਟੀ ਆਗੂਆਂ ਨੇ ਵੀ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕਵਾਇਦ ਵਿੱਚ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ 15 ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।

See also  ਵੱਡੀ ਖ਼ਬਰ: ਸੁਖਪਾਲ ਖਹਿਰਾ ਦੇ ਪੁਲਿਸ ਰਿਮਾਂਡ ਵਿਚ ਦੋ ਦਿਨਾਂ ਦਾ ਵਾਧਾ