ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਪਹਿਲੀ ਲਿਸਟ ਵਿੱਚ ਜ਼ਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਆਗੁਆਂ ਨੂੰ ਸਨਮਾਨ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ PAC ਦਾ ਐਲਾਨ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਪਹਿਲੀ ਲਿਸਟ ਵਿੱਚ ਜ਼ਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਆਗੁਆਂ ਨੂੰ ਸਨਮਾਨ ਦਿੱਤਾ ਗਿਆ ਹੈ।Read More







