ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਿੱਚ ਫੇਰ ਬਦਲ

ਗਿਆਨੀ ਹਰਪ੍ਰੀਤ ਸਿੰਘ ਵੱਲੋ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਿਆਂ ਗਿਆ ਹੈ।

ਜਥੇਦਾਰ ਹਰਪ੍ਰੀਤ ਸਿੰਘ

ਦੱਸਣਯੋਗ ਗੱਲ ਹੈ ਕਿ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗ੍ਹੜ ਸਾਹਿਬ ਦੀ ਪ੍ਰਧਾਨਗੀ ਕਰ ਰਹੇ ਸੀ ਹੁਣ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾ ਦਿੱਤਾ ਗਿਆ।

ਜਥੇਦਾਰ ਸੁਲਤਾਨ ਸਿੰਘ

ਸ਼੍ਰੋਮਣੀ ਕਮੇਟੀ ਦੀ ਮਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ ਵੱਲੋ ਜਾਣਕਾਰੀ ਦਿੱਤੀ ਗਈ ਹੈ ਕੀ ਤਖ਼ਤ ਸ੍ਰੀ ਕੇਸਗ੍ਹੜ ਸਾਹਿਬ ਦਾ ਨਵਾ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।

See also  ਭਲਕੇ ਬੰਦ ਸਕੂਲ਼ ਰਹਿਣਗੇ, ਹੁਣ 29 ਜਨਵਰੀ ਤੋਂ ਖੁਲ੍ਹਣਗੇ ਸਕੂਲ਼