Last Updated:Mar 27, 2026 12:29 PM ISTਹਾਈ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ…ਹਾਈ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਸੰਸਦੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਵਾਲੀ ਉਸਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।ਅਦਾਲਤ ਨੇ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਅੰਮ੍ਰਿਤਪਾਲ ਨੂੰ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਮਿਲੇਗੀ।First Published :Mar 27, 2026 12:22 PM ISTRead More
- Advertisement -
Recent Posts
Most Popular
Punjab Weather Update | ਪੰਜਾਬ ‘ਚ ਅਚਾਨਕ ਬਦਲਿਆ ਮੌਸਮ, ਤੂਫਾਨ, ਭਾਰੀ ਮੀਂਹ | Heavy...
Last Updated : May 23, 2026, 16:20 ISTPunjabਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਕਈ ਥਾਵਾਂ 'ਤੇ ਮੀਂਹ ਪੈਣ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ | ਪੰਜਾਬ...
ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ...
ਪੰਜਾਬ ਨਗਰ ਨਿਗਮ ਆਮ ਚੋਣਾਂ 2026 ਵਿੱਚ 7555 ਉਮੀਦਵਾਰ ਮੈਦਾਨ ਵਿੱਚ | ਪੰਜਾਬ ਖ਼ਬਰਾਂ
Last Updated:May 23, 2026 5:15 PM ISTਚੋਣ ਕਮਿਸ਼ਨ ਮੁਤਾਬਕ, ਆਮ ਆਦਮੀ ਪਾਰਟੀ (AAP) ਦੇ ਸਭ ਤੋਂ ਵੱਧ 1801 ਉਮੀਦਵਾਰ ਚੋਣ ਲੜ ਰਹੇ ਹਨ। ਇਸ...
ਅੰਮ੍ਰਿਤਸਰ: ਪੁਲਿਸ ਅਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ | ਪੰਜਾਬ...
Last Updated:May 23, 2026 7:26 PM ISTਪੁਲਿਸ ਟੀਮ ਨੂੰ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ।...
Singer Inder Kaur ਕਤਲਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਖਿਲਾਫ਼ LOC ਜਾਰੀ...
Last Updated : May 23, 2026, 20:45 ISTPunjabਸਿੰਗਰ ਇੰਦਰ ਕੌਰ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ। ਮੁੱਖ ਮੁਲਜ਼ਮ ਕੈਨੇਡਾ ਬੇਸਡ NRI ਖਿਲਾਫ਼ LOC ਜਾਰੀ। ਮੋਗਾ...















