ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਕੀਤਾ ਮੰਤਰੀ ਦੀ ਕੋਠੀ ਦਾ ਘਿਰਾਓ

ਸੰਗਰੂਰ ਚ ਮੌਜੂਦਾ ਮੰਤਰੀ ਭਗਵੰਤ ਮਾਨ ਦੇ ਘਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵੱਲੋਂਧਰਨਾ ਲਗਾਇਆ ਗਿਆ ਹੈ ਤੇ ਵੱਡੀ ਗਿਣਤੀ ਇੱਕਠ ਦਿਖਾਈ ਦੇ ਰਿਹਾ ਹੈ ਜਾਣਕਾਰੀ ਵਜੋ ਦਸ ਦਈਏ ਕਿ ਮੁਕੇਸ਼ ਮਲੌਦ ਦਾ ਕਹਿਣਾ ਹੈ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ਰਾਸ਼ਨ ਤੇ ਡਿਪੂ ਹੋਲਡਰਾਂ ਦੇ ਵੱਲੋਂ ਮਨਮਾਨੀ ਕੀਤੀ ਜਾ ਰਹੀ ਗਰੀਬ ਲੋਕਾਂ ਦੇ ਰਾਸ਼ਨ ਕੱਟੇ ਜਾ ਰਹੇ ਨੇ ਤੇ ਆਪਣੀ ਮਰਜ਼ੀ ਨਾਲ ਉਹ ਗਰੀਬ ਲੋਕਾਂ ਤੇ ਮਨਮਾਨੀਆਂ ਕਰਦੀਆਂ ਨੇ ਜਿਸਦੇ ਚਲਦੇ ਪ੍ਰਸ਼ਾਸ਼ਨ ਦੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਤੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ ।

ਦੂਜੇ ਪਾਸੇ ਬਿਕਰ ਸਿੰਘ ਦਾ ਕਹਿਣਾ ਹੈ ਕਿ ਡਿਪੂ ਹੋਲਡਰਾਂ ਦੇ ਵੱਲੋਂ ਹੇਰਾ ਫੇਰੀ ਕੀਤੀ ਜਾਦੀ ਹੈ ਤੇ ਸਿਫਾਰਸ਼ਾ ਦੇ ਨਾਂ ਤੇ ਗਰੀਬ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਤੇ 11 ਤਰੀਖ ਨੂੰ ਫੂਡ ਸਪਲਾਈ ਦੇ ਨਾਲ ਮੀਟਿੰਗ ਕੀਤੀ ਜਾਵੇਗੀ

See also  ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ