ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ; ਕਈ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ | ਪੰਜਾਬ ਖ਼ਬਰਾਂ

0
1
ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ; ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ | ਪੰਜਾਬ ਖ਼ਬਰਾਂ


ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੇ ਲੋਕਾਂ ਨੇ ਮੋਹਰ ਲਗਾਈ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੇ ਕੰਮ ਕਰਨ ਦੀ ਕਾਰਜਸ਼ੈਲੀ ਤੋ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਲਗਾਤਾਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਪਿੰਡ ਡੁੱਡੀਪੁਰ ਤੋਂ ਸ਼ਰੋਮਣੀ ਅਕਾਲੀ ਦਲ ਦੇ ਕਈ ਪਰਿਵਾਰਾਂ ਨੇ ਆਪ ਪਾਰਟੀ ਦਾ ਪੱਲਾ ਫੜ੍ਹਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਮੁੱਚੇ ਪਰਿਵਾਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਚੇ ਭਰਵਾਂ ਸਵਾਗਤ ਕੀਤਾ।Read More

Rozana Times

LEAVE A REPLY

Please enter your comment!
Please enter your name here