Last Updated:Jul 19, 2026 4:32 PM ISTਅਸਤੀਫ਼ੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਪਾਰਟੀ ਵਿੱਚ ਚੱਲ ਰਹੇ ਅੰਦਰੂਨੀ ਹਾਲਾਤ ਨੂੰ ਲੈ ਕੇ ਉਹ ਕਾਫ਼ੀ ਸਮੇਂ ਤੋਂ ਘੁੱਟਣ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਹੁਣ ਉਹ ਅਕਾਲੀ ਦਲ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਹਮੇਸ਼ਾ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ, ਪਰ ਹੁਣ ਹਾਲਾਤ ਬਦਲ ਚੁੱਕੇ ਹਨ! ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਹਨੀਸ਼ ਬਾਂਸਲ ਨੇ ਪਾਰਟੀ ਛੱਡ ਦਿੱਤੀ ਹੈ। ਹਨੀਸ਼ ਬਾਂਸਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸ਼ਹਿਰੀ ਪ੍ਰਧਾਨਗੀ ਦੇ ਅਹੁਦੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ।ਅਸਤੀਫ਼ੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਪਾਰਟੀ ਵਿੱਚ ਚੱਲ ਰਹੇ ਅੰਦਰੂਨੀ ਹਾਲਾਤ ਨੂੰ ਲੈ ਕੇ ਉਹ ਕਾਫ਼ੀ ਸਮੇਂ ਤੋਂ ਘੁੱਟਣ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਹੁਣ ਉਹ ਅਕਾਲੀ ਦਲ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਹਮੇਸ਼ਾ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ, ਪਰ ਹੁਣ ਹਾਲਾਤ ਬਦਲ ਚੁੱਕੇ ਹਨ।ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪਾਰਟੀ ਦੇ ਸਥਾਨਕ ਆਗੂ ਨੇ ਅਕਾਲੀ ਦਲ ਨੂੰ ਇੰਨੇ ਨੀਵੇਂ ਪੱਧਰ ਉਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿੱਥੋਂ ਹੁਣ ਪਾਰਟੀ ਦਾ ਦੁਬਾਰਾ ਉੱਭਰਨਾ ਬਹੁਤ ਔਖਾ ਹੋ ਗਿਆ ਹੈ। ਸਥਾਨਕ ਆਗੂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਅਤੇ ਦੂਜੇ ਆਗੂਆਂ ਦੀ ਪੁੱਛਗਿੱਛ ਨਾ ਹੋਣਾ ਇਸ ਦਾ ਇੱਕ ਵੱਡਾ ਕਾਰਨ ਹੈ।Read More
- Advertisement -
Recent Posts
Most Popular
Weather Alert: ਅਗਲੇ 48 ਘੰਟੇ ਭਾਰੀ, ਪੰਜਾਬ, ਦਿੱਲੀ ਤੋਂ ਹਿਮਾਚਲ ਤੱਕ IMD ਨੇ...
Weather Update: 4 ਸਤੰਬਰ ਨੂੰ 'ਵੈਸਟਰਨ ਡਿਸਟਰਬੈਂਸ' (ਪੱਛਮੀ ਗੜਬੜੀ) ਅਤੇ ਮਾਨਸੂਨ ਟਰੱਫ ਦੀ ਸਰਗਰਮੀ ਕਾਰਨ ਕਈ ਰਾਜਾਂ ਵਿੱਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ।...
ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ |
ਸੁਖਬੀਰ ਬਾਦਲ ਨੇ ਸਿਰੇ ਦੀ ਮੌਕਾਪ੍ਰਸਤੀ ਤੇ ਨਿੱਜਪ੍ਰਸਤੀ ਦਾ ਮੁਜ਼ਾਹਰਾ ਕੀਤਾ, ਮੋਹਾਲੀ- ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ...
Public Holiday: ਕੱਲ੍ਹ ਪੰਜਾਬ ‘ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ |
ਜ਼ਿਕਰਯੋਗ ਹੈ ਕਿ ਇਹ ਛੁੱਟੀਆਂ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਆਪਣੀਆਂ ਯੋਜਨਾਵਾਂ ਬਣਾ ਸਕਣ। ਅਗਸਤ...
ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ…ਵੇਖੋ ਲਿਸਟ |
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਮੈਂਬਰਾਂ ਦੀ ਦੂਜੀ ਸੂਚੀ ਜਾਰੀ...ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਮੈਂਬਰਾਂ ਦੀ...
ਪੰਜਾਬ ਗਾਇਕ ਦੀ ਮੌਤ, ਘਰ ਵਿਚੋਂ ਮਿਲੀ ਲਾਸ਼… |
ਘਰ ਵਿੱਚੋਂ ਕਈ ਦਿਨਾਂ ਤੋਂ ਬਦਬੂ ਆ ਰਹੀ ਸੀ। ਜਦੋਂ ਬਦਬੂ ਤੇਜ਼ ਹੋ ਗਈ, ਤਾਂ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਧਾਰ ਪੁਲਿਸ...















