Last Updated:Sep 15, 2026 4:03 PM ISTਸ. ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਤੋਂ ਖਾਰਜ ਕਰ ਦਿੱਤਾ। ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਤੋਂ ਖਾਰਜ ਕਰ ਦਿੱਤਾ।Read More
- Advertisement -
Recent Posts
Most Popular
ਚੰਡੀਗੜ੍ਹ ‘ਚ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਸਚਿਨ ਪਾਇਲਟ ਸਮੇਤ ਆਗੂ ਹਿਰਾਸਤ ਤੋਂ ਬਾਅਦ ਰਿਹਾਅ...
ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਰੋਸ ਮਾਰਚ ਦੌਰਾਨ ਹੰਗਾਮਾ, ਪੁਲਿਸ ਨਾਲ ਝੜਪ ਅਤੇ ਵਾਟਰ ਕੈਨਨ ਦੀ ਵਰਤੋਂ। ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ ‘ਚ...
ਰੋਪੜ ਪਾਵਰ ਪਲਾਂਟ ਦੀਆਂ 2 ਯੂਨਿਟਾਂ ਬੰਦ, ਪੰਜਾਬ ’ਚ ਬਿਜਲੀ ਦੀ ਕਮੀ ਨਹੀਂ: ਤਰੁਨਪ੍ਰੀਤ...
ਰੋਪੜ ਪਾਵਰ ਪਲਾਂਟ ਦੀਆਂ 2 ਯੂਨਿਟਾਂ ਬੰਦ ਹੋਣ ਦੇ ਬਾਵਜੂਦ ਪੰਜਾਬ ਵਿੱਚ ਬਿਜਲੀ ਦੀ ਕਮੀ ਨਹੀਂ ਆਈ। ਸੌਂਦ ਨੇ ਦੱਸਿਆ ਕਿ 17,281 ਮੈਗਾਵਾਟ ਦੀ...
Bhagwant Mann | ’15 ਦਿਨਾਂ ਬਾਅਦ ਫਿਰ ਮੋਬਾਈਲ ‘ਤੇ ਟੂੰ-ਟੂੰ ਹੋਵੇਗੀ’ | Mawan Dhiyan...
ਅਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ 'ਚ CM ਮਾਨ ਦੀ ਲੋਕ ਮਿਲਣੀ। CM ਮਾਨ ਨੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ। ਹੁਣ ਰਿਸ਼ਵਤਖੋਰੀ ਬੰਦ ਹੋ ਗਈ- CM ਮਾਨ।'ਇਸ ਪਿੰਡ...
ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਪਾਰਟੀ ਵਿਚੋਂ ਕੱਢਿਆ |
Last Updated:Sep 15, 2026 4:03 PM ISTਸ. ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ...
ਕੈਨੇਡਾ ਨੇ ਦਿੱਤਾ 4 ਪੰਜਾਬੀਆਂ ਨੂੰ ਦੇਸ਼-ਨਿਕਾਲਾ : ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧਾਂ ਵਿੱਚ...
ਹੁਣ ਤੱਕ ਦੇਸ਼-ਨਿਕਾਲੇ ਦੇ 188 ਹੁਕਮ ਜਾਰੀ ਕੀਤੇ ਗਏ ਹਨ ਅਤੇ 111 ਨੂੰ ਪਹਿਲਾਂ ਹੀ ਵਾਪਸ ਭੇਜਿਆ ਜਾ ਚੁੱਕਾ ਹੈ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ...















