ਅਕਾਲੀ ਦਲ ਪੁਨਰ ਸੁਰਜੀਤ ਵੱਲੋਂ 30 ਹਲਕਾ ਕੋ ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ |

0
1
CM ਮਾਨ ਨੇ ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਕੀਤੀ ਸ਼ੁਰੂਆਤ

ਅਕਾਲੀ ਦਲ ਪੁਨਰ ਸੁਰਜਿਤ ਨੇ 117 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਲਾਉਣ ਦੀ ਪ੍ਰਕਿਰਿਆ ਤਹਿਤ ਪਹਿਲੀ ਸੂਚੀ ਜਾਰੀ ਕੀਤੀ। ਪਹਿਲੀ ਸੂਚੀ ਵਿੱਚ 30 ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਾਲੀ ਦਲ ਪੁਨਰ ਸੁਰਜੀਤ ਵੱਲੋਂ 30 ਹਲਕਾ ਕੋ ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀਚੰਡੀਗੜ੍ਹ: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਅੱਜ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here