ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਮੋਗਾ, ਅਜਨਾਲਾ, ਗਿੱਲ, ਕਪੂਰਥਲਾ ਅਤੇ ਕੋਟਕਪੂਰਾ ਹਲਕਿਆਂ ਲਈ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਸੂਬੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਮੋਗਾ, ਅਜਨਾਲਾ, ਗਿੱਲ, ਕਪੂਰਥਲਾ ਅਤੇ ਕੋਟਕਪੂਰਾ ਹਲਕਿਆਂ ਲਈ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।Read More















