ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ |

0
1
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ | ਪੰਜਾਬ ਖ਼ਬਰਾਂ

ਮਜੀਠਾ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀਅੰਮ੍ਰਤਪਾਲ ਸਿੰਘ ਅਤੇ ਪੱਪਲਪ੍ਰੀਤ ਸਿੰਘ ( file photo) : ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਮਜੀਠਾ ਵਿਧਾਨ ਸਭਾ ਸੀਟ ਤੋਂ ਪਪਲਪ੍ਰੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਜਥੇਬੰਦੀ ਨੇ ਕੁਝ ਦਿਨ ਪਹਿਲਾਂ ਬੱਸੀ ਪਠਾਣਾ ਸੀਟ ਤੋਂ ਸਤਵੰਤ ਸਿੰਘ ਨੂੰ ਉਮੀਦਵਾਰ ਘੋਸ਼ਿਤ ਕੀਤਾ ਸੀ।Read More

Rozana Times

LEAVE A REPLY

Please enter your comment!
Please enter your name here