ਅਕਾਲੀ-ਭਾਜਪਾ ਵਿਚਾਲੇ ਸੀਟਾਂ ਦੀ ਵੰਡ ਫਾਈਨਲ: ਸਰਕਾਰ ਬਣੀ ਤਾਂ CM ਕੌਣ… ਇਸ ‘ਤੇ ਵੀ ਸਹਿਮਤੀ!

0
1
Nepal Flood

ਗਠਜੋੜ ‘ਤੇ ਸਿੱਧੇ ਤੌਰ ‘ਤੇ PM ਨਰਿੰਦਰ ਮੋਦੀ ਨਜ਼ਰ ਰੱਖ ਰਹੇ ਹਨ। ਸਤੰਬਰ ਮਹੀਨੇ ਵਿਚ ਹੀ ਇਸਦਾ ਐਲਾਨ ਹੋ ਸਕਦਾ ਹੈ। ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਫਾਈਨਲ ਹੋ ਗਿਆ ਹੈ। ਜਿਸ ਵਿਚ ਸੀਟ ਸ਼ੇਅਰਿੰਗ ਦੇ ਫਾਰਮੂਲੇ ਤੋਂ ਲੈ ਕੇ CM ਚਿਹਰੇ ਤੱਕ ਸਭ ਕੁਝ ਸ਼ਾਮਲ ਹੈ। ਇਨ੍ਹਾਂ ਗੱਲਾਂ ‘ਤੇ ਸਹਿਮਤੀ ਬਣ ਚੁੱਕੀ ਹੈ ਕਿ 2027 ਦੀਆਂ ਚੋਣਾਂ ਵਿਚ ਭਾਜਪਾ ਵੱਡੇ ਭਰਾ ਦੀ ਭੂਮਿਕਾ ਵਿਚ ਹੋਵੇਗੀ ਯਾਨੀ ਉਹ ਅਕਾਲੀ ਦਲ ਨਾਲੋਂ ਵੱਧ ਸੀਟਾਂ ‘ਤੇ ਚੋਣ ਲੜੇਗੀ। ਦੈਨਿਕ ਭਾਸਕਰ ਵਿਚ ਛਪੀ ਇਕ ਰਿਪੋਰਟ ਮੁਤਾਬਲ ਅਕਾਲੀ ਭਾਜਪਾ ਵਿਚਾਲੇ ਸਭ ਕੁਝ ਤੈਅ ਹੋ ਗਿਆ ਹੈ।Read More

Rozana Times

LEAVE A REPLY

Please enter your comment!
Please enter your name here