Last Updated:Apr 01, 2026 1:11 PM ISTHS ਫੂਲਕਾ ਦੇ BJP ‘ਚ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਚੁਣਿਆ ਸੀ, ਉਦੋਂ ਤਾਂ ਅਸਤੀਫ਼ਾ ਦੇ ਦਿੱਤਾ ਹੈ।’ਅਜਿਹਾ ਬੰਦਾ ਮੈਂ ਤਾਂ ਦੁਬਾਰਾ ਜਿੱਤਦਾ ਦੇਖਿਆ ਨਹੀਂ’… HS ਫੂਲਕਾ ਦੇ BJP ‘ਚ ਜਾਣ ‘ਤੇ CM ਦਾ ਤੰਜ… HS ਫੂਲਕਾ ਦੇ BJP ‘ਚ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਚੁਣਿਆ ਸੀ, ਉਦੋਂ ਤਾਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ HS ਫੂਲਕਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਬੰਦਾ ਮੈਂ ਤਾਂ ਦੁਬਾਰਾ ਜਿੱਤਦਾ ਨਹੀਂ ਦੇਖਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੂਲਕਾ ਸਾਬ੍ਹ ਨੂੰ ਮੇਰੇ ਵੱਲੋਂ GOOD LUCKRead More
- Advertisement -
Recent Posts
Most Popular
School Holiday: ਚੰਡੀਗੜ੍ਹ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ |
ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ...
2027 ਵਿੱਚ ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ 2029 ਵਿੱਚ ਰਾਹੁਲ ਗਾਂਧੀ ਨੂੰ ਬਣਾਵਾਂਗੇ ਪ੍ਰਧਾਨ...
ਰੰਧਾਵਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ ਸਾਡਾ 111 ਦਿਨਾਂ ਦਾ ਕਾਰਜਕਾਲ 11 ਸਾਲਾਂ ਦੇ ਕਾਰਜਕਾਲ ਦੇ ਬਰਾਬਰ ਸੀ। ਉਨ੍ਹਾਂ ਕਿਹਾ ਕਿ ਅਸੀਂ...
ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਮਰਪਿਤ...
ਕੈਬਨਿਟ ਮੰਤਰੀ ਨੇ ਸੰਗਰੂਰ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਚੜ੍ਹਾਇਆ; ਪਰੇਡ ਤੋਂ ਲਈ ਸਲਾਮੀ ਸੰਗਰੂਰ- ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਲੀਸ ਲਾਈਨ...
ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ...
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ...
CM Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ...
ਵਿੱਤ ਮੰਤਰੀ ਨੇ ਲੁਧਿਆਣਾ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾਸਿੱਖਿਆ, ਸਿਹਤ, ਆਰਥਿਕਤਾ, ਲੋਕ ਭਲਾਈ, ਖੇਤੀਬਾੜੀ ਅਤੇ ਬੁਨਿਆਦੀ...















