ਅੰਮ੍ਰਿਪਤਾਲ ਦਾ ਸਾਥੀ ਪੁਲਿਸ ਨੇ ਕੀਤਾ ਗ੍ਰਿਫਤਾਰ ਦਸ ਦਈਏ 18 ਮਾਰਚ ਤੋਂ ਲਗਾਤਾਰ ਅੰਮ੍ਰਿਤਪਾਲ ਦੇ ਨਾਲ ਉਸਦਾ ਭੱਜਣ ਚ ਸਾਥ ਦੇਣ ਵਾਲਾ ਉਸਦਾ ਸਾਥੀ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਤੇ ਜਿਸਨੂੰ ਲੈ ਕੇ ਆਈਜੀ ਸੂਖਚੈਨ ਸਿੰਘ ਗਿੱਲ ਦੇ ਵੱਡੇ ਖੁਲਾਸੇ ਕੀਤੇ ਨੇ ਉਹਨਾ ਨੇ ਦਸਿਆਂ ਪਪਲਪ੍ਰੀਤ ਨੂੰ ਕੱਥੂਨੰਗਲ ਤੋਂ ਪੁਲਿਸ ਨੇ ਕਾਬੂ ਕੀਤਾ ਤੇ ਉਸਦੇ ਉੱਤੇ ਐਨਐਸਏ ਲਗਾ ਦਿੱਤਾ ਤੇ ਜਿਸ ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ
ਬੀਤੇ ਦਿਨ ਸ਼ੌਸਲ ਮੀਡੀਆਂ ਤੇ ਕਾਫੀ ਵੀਡਿਓ ਅਤੇ ਫੋਟੋਆਂ ਜੋ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈਆ ਸੀ ਤੇ ਜਿਸ ਚ ਪੱਪਲਪ੍ਰੀਤ ਅੰਮ੍ਰਿਤਪਾਲ ਦੇ ਨਾਲ ਸੀ ਤੇ ਹਰ ਜਗ੍ਹਾਂ ਤੇ ਅੰਮ੍ਰਿਤਪਾਲ ਦੇ ਨਾਲ ਦਿਖਾਈ ਗਿਆ ਤੇ ਹੁਣ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ।
Related posts:
ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਤੇ ਐਸਜੀਪੀਸੀ ਸਾਬਕਾ ਪ੍ਰਧਾਨ ਲੋਂਗੋਵਾਲ ਦਾ ਜਵਾਬ
ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਸਣੇ 11 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਚ ਭੇਜਿਆ
ਵੱਡੀ ਖ਼ਬਰ: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਮੁਲਤਵੀ
ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ 13 ਵਿਧਾਇਕ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਹੋਣਗੇ ਨ...