ਅੰਮ੍ਰਿਤਪਾਲ ਦੀ ਨਵੀਂ CCTV ਆਈ ਸਾਹਮਣੇ, ਕਿਵੇਂ ਹੋਇਆ ਬੱਸ ਉਤੇ ਫਰਾਰ

ਅੰਮ੍ਰਿਤਪਾਲ ਸਿੰਘ ਦੀ ਇਕ ਨਵੀ CCTV ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਉਹ ਸੜਕ ਉਤੇ ਚੱਲਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉਸ ਨੇ ਆਪਣਾ ਭੇਸ ਬਦਲਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ੇਰਪੁਰ ਚੌਂਕ ਪਹੁੰਚਣ ਤੋਂ ਬਾਅਦ ਉਹ ਇਕ ਨਿੱਜੀ ਕੰਪਨੀ ਦੀ ਬੱਸ ਵਿਚ ਬੈਠ ਕੇ ਫਰਾਰ ਹੋ ਗਿਆ। ਇਸ ਤੋਂ ਪਹਿਲਾਂ ਉਹ ਲੁਧਿਆਣਾ ਦੇ ਲਾਡੋਵਾਲ ਪਹੁੰਚਿਆ ਸੀ। ਲਾਡੋਵਾਲ ਤੋਂ ਲੁਧਿਆਣਾ ਦੇ ਸ਼ੇਰਪੁਰ ਚੌਂਕ ਪਹੁੰਚ ਲਈ ਉਸ ਨੇ 5 ਦੇ ਕਰੀਬ ਆਟੋ ਬਦਲੇ। ਉਹ ਰਾਤ ਨੂੰ ਜਲੰਧਰ ਤੋਂ ਲੁਧਿਆਣਾ ਪਹੁੰਚਿਆ ਸੀ ਅਤੇ ਸ਼ੇਰਪੁਰ ਚੌਂਕ ਪਹੁੰਚਣ ਤੋਂ ਬਾਅਦ ਉਹ ਇਕ ਨਿੱਜੀ ਕੰਪਨੀ ਦੀ ਬੱਸ ਵਿਚ ਬੈਠ ਕੇ ਫਰਾਰ ਹੋ ਗਿਆ। ।

post by parmvir singh

See also  ਬਜਟ ਉਤੇ ਬਹਿਸ ਦੌਰਾਨ ਵਿਧਾਇਕ ਗੁਰਜੀਤ ਸਿੰਘ ਰਾਣਾ ਨੇ ਬਰੇਨ ਡਰੇਨ ਦਾ ਮੁੱਦਾ ਉਠਾਇਆ