ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਤੇ ਲਗਾਇਆ ਗਿਆ SNA

ਖਬਰ ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਹੋਈ ਹੈ, ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਵਰਿੰਦਰ ਜੌਹਲ ਉਤੇ SNA ਲਗਾਇਆ ਗਿਆ ਹੈ। ਵਰਿੰਦਰ ਜੌਹਲ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਅਤੇ ਅੰਮ੍ਰਿਤਪਾਲ ਸਿੰਘ ਦਾ ਕਾਫੀ ਕਰੀਬੀ ਸੀ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਜੌਹਲ ਏ.ਕੇ.ਐਫ ਵਿੱਚ ਸ਼ਾਮਲ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੰਦਾ ਸੀ।

See also  ਜਲੰਧਰ ਦੇ ਜੰਡਿਆਲਾ 'ਚ ਪੁਲਿਸ ਨੇ ਗੈਂਗਸਟਰਾਂ ਦਾ ਕੀਤਾ ਐਨਕਾਉਂਟਰ