ਆਪ੍ਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ ਡੀਜੀਪੀ ਦਾ ਵੱਡਾ ਬਿਆਨ

ਅੰਮ੍ਰਿਤਪਾਲ ਤੇ ਡੀਜੀਪੀ ਦਾ ਵੱਡਾ ਬਿਆਨ ਆਇਆ ਹੈ ਤੇ ਉਹਨਾ ਕਿ ਪੰਜਾਬ ਦੀ ਜੋ ਵੀ ਕਾਨੂੰਨ ਵਿਵਸਥਾ ਬਿਗਾੜਨ ਦੀ ਕੋਸ਼ਿਸ਼ ਕਰੇਗਾ ਉਹਨਾ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਅੰਮ੍ਰਿਤਪਾਲ ਨੂੰ ਆਪਣੇ ਆਪ ਨੂੰ ਸਿਰੰਡਰ ਕਰ ਦੇਣਾ ਚਾਹੀਦਾ ਹੈ ਤੇ ਐਸਆਈਆਈ ਦੇ ਨਾਂ ਤੇ ਜੋ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ

See also  ਵਿਜੀਲੈਂਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਦਾ ਸਹਿਯੋਗੀ 20,000 ਰੁਪਏ ਰਿਸ਼ਵਤ ਲੈਂਦਾ ਦਬੋਚਿਆ