Aam Aadmi Party second candidates list- ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਮੈਦਾਨ ਭਖ ਗਿਆ ਹੈ। ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। Aam Aadmi Party second candidates list- ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਮੈਦਾਨ ਭਖ ਗਿਆ ਹੈ। ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।ਇਸ ਸੂਚੀ ਵਿਚ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।Read More







