ਭਗਵੰਤ ਮਾਨ ਸਰਕਾਰ ਵੱਲੋਂ ਗੰਨ ਕਲਚਰ ਉੱਪਰ ਸ਼ਿਕੰਜਾ ਕੱਸਣ ਮਗਰੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਲੀਡਰ ਕਸੂਤੇ ਘਿਰਦੇ ਜਾ ਰਹੇ ਹਨ। ਸੋਸ਼ਲ ਮੀਡੀਆ ਉੱਪਰ ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਦੀਆਂ ਹਥਿਆਰਾਂ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਹਥਿਆਰਾਂ ਨਾਲ ਪੁਰਾਣੀ ਫੋਟੋ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀਆਂ ਸਾਰੀਆਂ ਤਸਵੀਰਾਂ ਸਾਹਮਣੇ ਆ ਰਹੀਆ ਸੀ, ਵਿਰੋਧੀ ਪਾਰਟੀਆਂ ਵਾਲੇ ਰੋਸ ਕਰ ਰਹੇ ਹਨ।

ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਲੋਕਾਂ ਨੂੰ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ 72 ਘੰਟੇ ਦਾ ਸਮਾਂ ਦਿੱਤਾ ਸੀ, ਪਰ ਅਨਮੋਲ ਗਗਨ ਮਾਨ ਨੇ ਇਸ ਚਿਤਾਵਨੀ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਮੰਤਰੀ ਖ਼ਿਲਾਫ਼ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ।

Related posts:
ਅਮ੍ਰਿਤਪਾਲ ਦਾ ਸਾਥ ਦੇਣ ਕਾਰਨ ਗਿਰਫਤਾਰ ਕੀਤੇ ਲੋਕ ਅੱਜ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਹੋਏ ਰਿਹਾਅ
ਅਮਰੀਕਾ ਨੇ ਇੱਕ ਨਵਾਂ ਲੜਾਕੂ ਜਹਾਜ਼ ਦੁਨੀਆਂ ਨੂੰ ਦਿਖਾਇਆ
ਸੰਸਥਾ ਹੋਮ ਫਾਰ ਦਾ ਹੋਮਲੈਸ ਵੱਲੋਂ ਗਰੀਬ ਅਤੇ ਬੇਘਰਾਂ ਨੂੰ ਘਰ ਬਣਾਏ ਗਏ ਅਤੇ ਐਨਆਰ ਆਈ ਦੇ ਪਰਿਵਾਰ ਵੱਲੋਂ 6 ਲੱਖ ਦਾ ਸਹ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ