ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ‘ਚ ਪਾਕਿਸਤਾਨ ਵੀ ਲਵੇਗਾ ਹਿੱਸਾ, ਜਲੰਧਰ ਤੇ ਮੁਹਾਲੀ ’ਚ ਖੇਡੇ ਜਾਣਗੇ ਮੈਚ: CM ਭਗਵੰਤ ਮਾਨ |

0
1
Asian Hockey Champions Trophy

ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਵਿੱਚ ਹੋਵੇਗਾ। ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ, ਜਲੰਧਰ ਤੇ ਮੁਹਾਲੀ ’ਚ ਹੋਣਗੇ ਮੈਚ।ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ‘ਚ ਪਾਕਿਸਤਾਨ ਵੀ ਲਵੇਗਾ ਹਿੱਸਾ, ਜਲੰਧਰ ਤੇ ਮੁਹਾਲੀ ’ਚ ਖੇਡੇ ਜਾਣਗੇ ਮੈਚ: CM ਭਗਵੰਤ ਮਾਨਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਜਾਣਕਾਰੀ ਦਿੱਤੀ ਕਿ ਅਗਲੇ ਮਹੀਨੇ ਪੰਜਾਬ ਵਿੱਚ ਹੋਣ ਵਾਲੇ ਪੁਰਸ਼ ਏਸ਼ਿਆਈ ਚੈਂਪੀਅਨਜ਼ ਟਰਾਫੀ (ACT) ਹਾਕੀ ਟੂਰਨਾਮੈਂਟ ਵਿੱਚ ਪਾਕਿਸਤਾਨ ਸਮੇਤ ਛੇ ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਟੂਰਨਾਮੈਂਟ ਦੇ ਮੈਚ ਜਲੰਧਰ ਅਤੇ ਮੁਹਾਲੀ ਵਿੱਚ ਕਰਵਾਏ ਜਾਣਗੇ।Read More

Rozana Times

LEAVE A REPLY

Please enter your comment!
Please enter your name here