ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ |

0
1
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ | ਪੰਜਾਬ ਖ਼ਬਰਾਂ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਐਡਵੋਕੇਟ ਧਾਮੀ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ 29 ਅਗਸਤ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਸਮੂਹ ਅਰਦਾਸ ਕਰਨ, ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਨਾਉਣ ਦੀ ਪ੍ਰਵਾਨਗੀ ਸਮੇਤ ਕਈ ਅਹਿਮ ਫੈਸਲੇ ਕੀਤੇ ਗਏ।Read More

Rozana Times

LEAVE A REPLY

Please enter your comment!
Please enter your name here