ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਦੀਆਂ ਨੇ ਜਿੱਥੇ ਅੱਜ ਸਵੇਰੇ ਡੀਪੂ ਹੋਲਡਰ ਵੱਲੋਂ ਰਾਸ਼ਨ ਦੀਆਂ ਪਰਚੀਆਂ ਕੱਢੀਆਂ ਜਾ ਰਹੀਆਂ ਸੀ ਕੀ ਅਚਾਨਕ ਹੀ ਇਕ ਮਹਿਲਾ ਵੱਲੋਂ ਵਿਅਕਤੀ ਦੇ ਵੀਡੀਓ ਬਣਾਉਣ ਤੇ ਇਤਰਾਜ਼ ਜਤਾਇਆ ਗਿਆ ਅਤੇ ਉਸ ਦੇ ਨਾਲ ਕੁੱਟਮਾਰ ਕੀਤੀ ਗਈ।

ਇੱਥੇ ਇਹ ਵੀ ਦੱਸਦਇਏ ਕਿ ਇਹ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਜਿਸ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਜਾਇਆ ਗਿਆ ਅਤੇ ਡੀਪੂ ਹੋਲਡਰ ਵੱਲੋਂ ਵੀ ਆਪਣਾ ਕੰਮ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਅਤੇ ਲੋਕਾਂ ਨੇ ਐਤਰਾਜ ਜਤਾਇਆ ਕਿ ਡਿਪੂ ਹੋਲਡਰ ਉਨ੍ਹਾਂ ਨੂੰ ਕਣਕ ਨਹੀਂ ਦੇ ਰਿਹਾ ਅਤੇ ਟਾਲ-ਮਟੋਲ ਕਰ ਰਿਹਾ ਹੈ।
post by parmvir singh
Related posts:
ਸਵਾਤੀ ਮਾਲੀਵਾਲ ਨੂੰ ਕਾਰ ਨਾਲ ਘਸੀਟਣ ਵਾਲੇ ਦੋਸ਼ੀ ਨੂੰ ਮਿਲੀ ਜ਼ਮਾਨਤ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ 'ਤੇ ਮੁਕੰਮਲ ਪਾਬੰਦੀ ਦਾ ਐਲਾਨ
ਕਿਸਾਨਾਂ ਨੂੰ ਨਹੀਂ ਮਿਲੇਗਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ!
ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਫਸਰ ਤੇ ਹਸਪਤਾਲ ਦਾ ਵਾਰਡ ਅਟੈਂਡੈਂਟ 10,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ