ਕਪੂਰਥਲਾ ਤੋਂ ਕੌਣ-ਕੌਣ ਟਿਕਟ ਦੇ ਦਾਅਵੇਦਾਰ ? | Kapurthala | Punjab Election 2027 |

0
1
Screenshot

2027 ਦੀਆਂ ਚੋਣਾਂ ਤੋਂ ਪਹਿਲਾਂ ਕਪੂਰਥਲਾ ਸੀਟ ’ਤੇ ਟਿਕਟ ਦੀ ਦੌੜ ਤੇਜ਼ ਹੋ ਗਈ ਹੈ। ਰਾਣਾ ਗੁਰਜੀਤ ਸਿੰਘ ਦੇ ਗੜ੍ਹ ਵਿੱਚ ਕਾਂਗਰਸ ਵੱਲੋਂ ਕਈ ਦਾਅਵੇਦਾਰ ਮੈਦਾਨ ਵਿੱਚ ਹਨ। ਇਸ ਦੇ ਨਾਲ ਹੀ BJP ਅਤੇ ਆਮ ਆਦਮੀ ਪਾਰਟੀ ਵਿੱਚ ਵੀ ਟਿਕਟ ਹਾਸਲ ਕਰਨ ਲਈ ਕਈ ਚਿਹਰੇ ਦਾਅਵੇਦਾਰੀ ਜਤਾ ਰਹੇ ਹਨ। ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ ਵਿੱਚ ਵੀ ਉਮੀਦਵਾਰੀ ਨੂੰ ਲੈ ਕੇ ਮੁਕਾਬਲਾ ਦਿਲਚਸਪ ਬਣਿਆ ਹੋਇਆ ਹੈ। ਹੁਣ ਸਭ ਦੀਆਂ ਨਜ਼ਰਾਂ ਪਾਰਟੀ ਹਾਈਕਮਾਨ ਦੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ।

Rozana Times

LEAVE A REPLY

Please enter your comment!
Please enter your name here