ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ; ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ |

0
1
ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ; ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ | ਪੰਜਾਬ ਖ਼ਬਰਾਂ

ਸੀਐਮ ਮਾਨ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਵਿੱਚ ਇੱਕ ਆਧੁਨਿਕ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤੂਤ ਦੀ ਖੇਡ ਪ੍ਰਤਿਭਾ ਅਤੇ ਯਾਦ ਨੂੰ ਤਾਜ਼ਾ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਤੂਤ (ਜ਼ਿਲ੍ਹਾ ਫ਼ਿਰੋਜ਼ਪੁਰ) ਵਿੱਚ ਇੱਕ ਆਧੁਨਿਕ ਅਤੇ ਸ਼ਾਨਦਾਰ ਖੇਡ ਸਟੇਡੀਅਮ ਬਣਾਇਆ ਜਾਵੇਗਾ। ਪਰਿਵਾਰ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮਰਹੂਮ ਖਿਡਾਰੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here