ਕਬੱਡੀ ਜਗਤ ਨੂੰ ਵੱਡਾ ਝਟਕਾ! ਅੰਤਰਰਾਸ਼ਟਰੀ ਖਿਡਾਰੀ ਸੁੱਖਾ ਬੀਹਲੇਵਾਲਾ ਦਾ ਦੇਹਾਂਤ |

0
1
Khabran Da Prime Time

ਫਰੀਦਕੋਟ ਦੇ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਜਿੰਦਰ ਸਿੰਘ ਸੁੱਖਾ ਬੀਹਲੇਵਾਲਾ ਦਾ ਲੀਵਰ ਦੀ ਗੰਭੀਰ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਪਿੱਛੇ ਬਿਰਧ ਮਾਂ ਅਤੇ 2 ਛੋਟੇ ਬੱਚੇ ਰਹਿ ਗਏ ਹਨ। ਪਰਿਵਾਰ ਨੇ ਸਰਕਾਰ ਤੇ ਸਮਾਜ ਸੇਵੀਆਂ ਤੋਂ ਮਦਦ ਦੀ ਅਪੀਲ ਕੀਤੀ ਹੈ।ਕਬੱਡੀ ਜਗਤ ਨੂੰ ਵੱਡਾ ਝਟਕਾ! ਅੰਤਰਰਾਸ਼ਟਰੀ ਖਿਡਾਰੀ ਸੁੱਖਾ ਬੀਹਲੇਵਾਲਾ ਦਾ ਦੇਹਾਂਤਫਰੀਦਕੋਟ: ਪੰਜਾਬ ਦੇ ਕਬੱਡੀ ਜਗਤ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਸੁਖਜਿੰਦਰ ਸਿੰਘ ਸੁੱਖਾ ਬੀਹਲੇਵਾਲਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਸੁੱਖਾ ਬੀਹਲੇਵਾਲਾ ਕਿਸੇ ਸਮੇਂ ਕਬੱਡੀ ਕੋਚ ਗੁਰਦੀਪ ਸਿੰਘ ਮੱਲ੍ਹੀ ਦੇ ਪਸੰਦੀਦਾ ਖਿਡਾਰੀਆਂ ਵਿੱਚ ਸ਼ਾਮਲ ਰਹੇ ਸਨ।Read More

Rozana Times

LEAVE A REPLY

Please enter your comment!
Please enter your name here