ਕਾਂਗਰਸ ਉਮੀਦਵਾਰਾਂ ਦੀ ਸੂਚੀ ਉਤੇ ਪਰਗਟ ਸਿੰਘ ਦਾ ਵੱਡਾ ਬਿਆਨ… |

0
5
ਪੰਜਾਬ ਦੇ ਪ੍ਰੇਮੀ ਜੋੜੇ ਨੇ ਅਮਰਪਾਲੀ ਐਕਸਪ੍ਰੈਸ ਅੱਗੇ ਮਾਰੀ ਛਾਲ; ਬਾਜ਼ਾਰ ਜਾਣ ਦੀ ਗੱਲ ਕਹ

ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਚੋਣ ਸਬੰਧੀ ਮੰਥਨ ਜਾਰੀ ਹੈ। ਇਸ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਜਲਦ ਹੀ ਸਕ੍ਰੀਨਿੰਗ ਕਮੇਟੀ ਪੰਜਾਬ ਦਾ ਦੌਰਾ ਕਰੇਗੀ। ਇਹ ਕਮੇਟੀ ਪੰਜਾਬ ਦੇ ਆਗੂਆਂ ਨਾਲ ਬੈਠਕ ਕਰਕੇ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ-ਵਟਾਂਦਰਾ ਕਰੇਗੀ।Punjab Election 2027: ਕੀ ਕਾਂਗਰਸ ਦੀ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਲਗਾਵੇਗੀ ਪੰਜਾਬ ਕਾਂਗਰਸ ਦਾ ਬੇੜਾ ਪਾਰ? ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਚੋਣ ਸਬੰਧੀ ਮੰਥਨ ਜਾਰੀ ਹੈ। ਇਸ ਸਬੰਧੀ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਜਲਦ ਹੀ ਸਕ੍ਰੀਨਿੰਗ ਕਮੇਟੀ ਪੰਜਾਬ ਦਾ ਦੌਰਾ ਕਰੇਗੀ। ਇਹ ਕਮੇਟੀ ਪੰਜਾਬ ਦੇ ਆਗੂਆਂ ਨਾਲ ਬੈਠਕ ਕਰਕੇ ਉਮੀਦਵਾਰਾਂ ਦੇ ਨਾਵਾਂ ਬਾਰੇ ਵਿਚਾਰ-ਵਟਾਂਦਰਾ ਕਰੇਗੀ।ਪਰਗਟ ਸਿੰਘ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਉਨ੍ਹਾਂ ਦੀ ਵਿਨੇਬਿਲਿਟੀ (ਜਿੱਤਣ ਦੀ ਸਮਰੱਥਾ) ਅਤੇ ਕ੍ਰੈਡੇਬਿਲਿਟੀ (ਭਰੋਸੇਯੋਗਤਾ) ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰਾਂ ਦੇ ਨਾਵਾਂ ‘ਤੇ ਅੰਤਿਮ ਮੋਹਰ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (CEC) ਵੱਲੋਂ ਹੀ ਲਗਾਈ ਜਾਵੇਗੀ।ਇਸ ਦੇ ਨਾਲ ਹੀ ਕਾਮਰੇਡਾਂ ਨਾਲ ਗਠਜੋੜ ਦੇ ਮੁੱਦੇ ਨੂੰ ਲੈ ਕੇ ਵੀ ਪਰਗਟ ਸਿੰਘ ਨੇ ਆਪਣਾ ਬਿਆਨ ਦਿੱਤਾ। ਟਿਕਟਾਂ ਦੀ ਵੰਡ ਅਤੇ ਗਠਜੋੜ ਨੂੰ ਲੈ ਕੇ ਉਨ੍ਹਾਂ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ।Read More

Rozana Times

LEAVE A REPLY

Please enter your comment!
Please enter your name here