ਕਾਂਗਰਸ ਨੂੰ ਫੇਰ ਦੂਜਾ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ AAP ਵਿੱਚ ਸ਼ਾਮਲ |

0
1
ਕਾਂਗਰਸ ਨੂੰ ਫੇਰ ਦੂਜਾ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ AAP ਵਿੱਚ ਸ਼ਾਮਲ | ਪੰਜਾਬ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪ੍ਰੇਰਿਤ ਕਰ ਰਹੀ ਹੈ: ਮਨੀਸ਼ ਸਿਸੋਦੀਆਪੰਜਾਬ ਨਾਲ ਸੱਚਾ ਪਿਆਰ ਕਰਨ ਵਾਲੇ ਆਗੂ ‘ਆਪ’ ਵੱਲ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ: ਮਨੀਸ਼ ਸਿਸੋਦੀਆਚੰਡੀਗੜ੍ਹ – ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ‘ਆਪ’ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।Read More

Rozana Times

LEAVE A REPLY

Please enter your comment!
Please enter your name here