ਕਾਂਗਰਸ ਪਾਰਟੀ ਨੂੰ ਵੱਡਾ ਝਟਕਾ; ਰਾਜਿੰਦਰ ਸਿੰਘ ਸਮੇਤ ਸੈਂਕੜੇ ਸਾਥੀਆਂ ਸਮੇਤ AAP ਵਿੱਚ ਸ਼ਾਮਲ |

0
1
ਟਰਾਂਸਪੋਰਟ ਅਧਿਕਾਰੀ  2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਸੈਂਕੜੇ ਕਾਂਗਰਸੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਨਿੱਘਾ ਸਵਾਗਤ ਲੋਕਾਂ ਦੀ ਜ਼ਿੰਦਗੀ ’ਚ ਸੁਖਾਵਾਂ ਬਦਲਾਅ ਲਿਆਉਣ ਵਾਲੀ ਸਿਆਸਤ ਹੀ ਸਾਡੀ ਪਛਾਣ: ਗੋਇਲਲਹਿਰਾਗਾਗਾ/ਸੰਗਰੂਰ : ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ ਜਦੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਸੈਂਕੜੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਮ ਆਦਮੀ ਪਾਰਟੀ ਨਾਲ ਸਿਆਸੀ ਸਾਂਝ ਪਾਈ। ਪਿੰਡ ਪੱਧਰ ’ਤੇ ਹੋਈ ਇਸ ਵੱਡੀ ਸਿਆਸੀ ਹਲਚਲ ਨਾਲ ‘ਆਪ’ ਨੂੰ ਨਵਾਂ ਹੁਲਾਰਾ ਮਿਲਿਆ ਹੈ।Read More

Rozana Times

LEAVE A REPLY

Please enter your comment!
Please enter your name here