ਭਾਜਪਾ ਆਗੂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿਚ ਮੁੜ ਸ਼ਾਮਲ ਹੋਣ ਦੀ ਚਰਚਾ ਕਾਫੀ ਦਿਨਾਂ ਤੋਂ ਚੱਲ ਰਹੀ ਸੀ। ਇਸ ਦੌਰਾਨ ਸੁਨੀਲ ਜਾਖੜ ਨੇ ਹੁਣ ਇਸ ਉਤੇ ਜਵਾਬ ਦਿੱਤਾ ਹੈ।ਵਾਇਰਲ ਵੀਡੀਓ ‘ਤੇ ਸੁਨੀਲ ਜਾਖੜ ਨੇ ਚੁੱਕੇ ਵੱਡੇ ਸਵਾਲ ਨਾਲ ਹੀ ਕੀਤੀ ਇਹ ਮੰਗਭਾਜਪਾ ਆਗੂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿਚ ਮੁੜ ਸ਼ਾਮਲ ਹੋਣ ਦੀ ਚਰਚਾ ਕਾਫੀ ਦਿਨਾਂ ਤੋਂ ਚੱਲ ਰਹੀ ਸੀ।ਇਸ ਦੌਰਾਨ ਸੁਨੀਲ ਜਾਖੜ ਨੇ ਹੁਣ ਇਸ ਉਤੇ ਜਵਾਬ ਦਿੱਤਾ ਹੈ।ਕਾਂਗਰਸ ਵਿਚ ਮੁੜ ਸ਼ਾਮਲ ਹੋਣ ਬਾਰੇ ਦਾਅਵੇ ਉਤੇ ਸੁਨੀਲ ਜਾਖੜ ਨੇ ਇਸ ਤੋਂ ਕੋਰੀ ਨਾਂਹ ਕੀਤੀ ਹੈ। ਉਨ੍ਹਾਂ ਨੇ ਟਵਿੱਟਰ ਉਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ
17, 2026ਉਨ੍ਹਾਂ ਲਿਖਿਆ ਹੈ- ਮੇਰੀ ਨਜ਼ਰ ਵਿੱਚ ਸੋਸ਼ਲ ਮੀਡੀਆ ਦੀਆਂ ਕੁਝ ਅਜਿਹੀਆਂ ਪੋਸਟਾਂ ਆਈਆਂ ਹਨ ਜਿਨ੍ਹਾਂ ਵਿੱਚ ਇਹ ਸੰਕੇਤ ਦਿੱਤਾ ਗਿਆ ਹੈ ਕਿ ਮੈਂ ਕਾਂਗਰਸ ਪਾਰਟੀ ਵਿੱਚ ਵਾਪਸੀ ਕਰ ਰਿਹਾ ਹਾਂ। ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਝੂਠੀਆਂ ਅਤੇ ਬੇਬੁਨਿਆਦ ਗੱਲਾਂ ਹਨ ਜਿਨ੍ਹਾਂ ਦਾ ਸੱਚਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਂ ਭਾਜਪਾ (BJP) ਦੇ ਨਾਲ ਹਾਂ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੁਆਰਾ ਅਪਣਾਈ ਗਈ ‘ਸਭ ਕਾ ਸਾਥ, ਸਭ ਕਾ ਵਿਕਾਸ’ ਦੀ ਵਿਚਾਰਧਾਰਾ ਪ੍ਰਤੀ ਵਚਨਬੱਧ ਹਾਂ।Read More















