ਜਲੰਧਰ ਵਿੱਚ ਕਾਊਂਟਰ ਇੰਟੈਲੀਜੈਂਸ ਤੇ SBS ਨਗਰ ਪੁਲਿਸ ਨੇ ISI ਸਮਰਥਿਤ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੈਂਡ ਗ੍ਰਨੇਡ ਬਰਾਮਦ ਕੀਤਾ।ਜਲੰਧਰ ਨੇੜੇ ਵੱਡੀ ਪੁਲਿਸ ਕਾਰਵਾਈ, BKI ਮਾਡਿਊਲ ਨਾਲ ਜੁੜਿਆ ਮੁਲਜ਼ਮ ਗ੍ਰਿਫ਼ਤਾਰਜਲੰਧਰ/ਨਵਾਂਸ਼ਹਿਰ: ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼-ਅਧਾਰਤ ਹੈਂਡਲਰਾਂ ਵੱਲੋਂ ਕਥਿਤ ਤੌਰ ’ਤੇ ਚਲਾਏ ਜਾ ਰਹੇ ISI ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 86-P ਹੈਂਡ ਗ੍ਰਨੇਡ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।Read More
- Advertisement -
Recent Posts
Most Popular
ਕਾਊਂਟਰ ਇੰਟੈਲੀਜੈਂਸ ਦੀ ਵੱਡੀ ਸਫਲਤਾ, ISI ਸਮਰਥਿਤ BKI ਮਾਡਿਊਲ ਦਾ ਪਰਦਾਫਾਸ਼ |
ਜਲੰਧਰ ਵਿੱਚ ਕਾਊਂਟਰ ਇੰਟੈਲੀਜੈਂਸ ਤੇ SBS ਨਗਰ ਪੁਲਿਸ ਨੇ ISI ਸਮਰਥਿਤ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੈਂਡ...
rajasansi sho suspended by dig border range over duty negligence |
ਡੀਆਈਜੀ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ। ਪੜ੍ਹੋ ਆਖ਼ਿਰ ਕੀ ਹੋਇਆ ਸੀ।SHO suspended by DIG: ਪੰਜਾਬ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 1 ਕਿਲੋ 147 ਗ੍ਰਾਮ ਹੈਰੋਇਨ ਸਮੇਤ 2...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਅਟਾਰੀ ਨੇੜੇ ਦੋ ਸ਼ੱਕੀ ਗ੍ਰਿਫ਼ਤਾਰ। ਪੁਲਿਸ ਨੇ 1 ਕਿਲੋ 147 ਗ੍ਰਾਮ ਹੈਰੋਇਨ ਬਰਾਮਦ ਕੀਤੀ।ਅੰਮ੍ਰਿਤਸਰ ਪੁਲਿਸ...
CM Mann Speech | Punajb Vidhan Sabha
ਪੰਜਾਬ ਵਿਧਾਨਸਭਾ ਵਿੱਚ ਸਕੂਲ ਫੀਸ ਸੋਧ ਬਿੱਲ ਪੇਸ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿੱਲ ਪੇਸ਼ ਕਰਦਿਆਂ ਕਿਹਾ ਕਿ ਕੁਝ ਲੋਕਾਂ...
nayab singh saini on bjp akali alliance, reacts to sukhbir badal meeting with ...
ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਤੇਜ਼ ਹਨ। ਪਰ ਹੁਣ ਮੁੱਖ ਮੰਤਰੀ ਨੇ...















