Last Updated:Mar 16, 2026 9:00 PM ISTਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਦੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਵਿੱਚ ਅਸਲ ਅੰਤਰ ਬਾਰੇ ਵੀ ਦੱਸਿਆ।ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੀ ਪੰਜਾਬ ਦੇ ਵਿਦਿਆਰਥਣ Karitika Chaudhary ਨੂੰ ਕੀਤਾ ਸਨਮਾਨਿਤਚੰਡਿਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਦੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮਰਪਣ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਵਿੱਚ ਅਸਲ ਅੰਤਰ ਬਾਰੇ ਵੀ ਦੱਸਿਆ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਈ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਪੰਜਾਬੀ ਖਬਰਾਂ/ ਖਬਰਾਂ/Punjab/ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੀ ਪੰਜਾਬ ਦੇ ਵਿਦਿਆਰਥਣ Karitika Chaudhary ਨੂੰ ਕੀਤਾ ਸਨਮਾਨਿਤRead More
- Advertisement -
Recent Posts
Most Popular
ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ...
ਚੰਡੀਗੜ੍ਹ, 20 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ...
ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡੀ ਕਾਰਵਾਈ, Fortis Escort ਹਸਪਤਾਲ ਦੇ 4...
Last Updated:Mar 20, 2026 8:35 PM ISTਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦੀ ਇੱਕ ਵਿਸ਼ੇਸ਼ ਜਾਂਚ ਟੀਮ...
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ,...
ਚੰਡੀਗੜ੍ਹ, 19 ਮਾਰਚ:
ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
CM ਮਾਨ ਦਾ ਵੱਡਾ ਫੈਸਲਾ: 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ...
Last Updated:Mar 20, 2026 1:22 PM ISTਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹਨਾਂ ਦਾ ਮੁੱਖ ਧਿਆਨ ਹੁਣ ਸੂਬੇ ਭਰ ਵਿੱਚ ਮੈਡੀਕਲ ਕਾਲਜਾਂ ਅਤੇ ਸਿਹਤ...
ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ / ਜਲੰਧਰ, 20 ਮਾਰਚ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ...














