Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।Read More
- Advertisement -
Recent Posts
Most Popular
ED ਦੀ ਜਾਂਚ ਤੋਂ ਬਾਅਦ ਪਤਾ ਲੱਗੇਗਾ GMADA ਮਾਮਲੇ ਦੇ ਕਿੱਥੇ ਤੱਕ ਜੁੜੇ ਤਾਰ-...
ਪੰਜਾਬ ਵਿੱਚ ED ਦੀ 50 ਘੰਟੇ ਚੱਲੀ ਛਾਪੇਮਾਰੀ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਰੇਡ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ...
amarjit singh chawla fir case dharam yudh morcha to meet punjab governor |
ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਹੁਣ ਧਰਮ ਯੁੱਧ ਮੋਰਚਾ ਰਾਜਪਾਲ ਦੇ ਦਰ ’ਤੇ ਪਹੁੰਚਣ ਦੀ ਤਿਆਰੀ ਵਿੱਚ ਹੈ। CBI ਜਾਂਚ ਅਤੇ ਐਸਜੀਪੀਸੀ...
ਟਰੱਕ ਡਰਾਈਵਰ ਪਤੀ ਰਹਿੰਦਾ ਸੀ ਬਾਹਰ; ਪਤਨੀ ਦੀ ਹੋ ਗਈ ਗੈਰ ਮਰਦ ਨਾਲ ਦੋਸਤੀ:...
ਉਹ ਚਾਹੁੰਦੀ ਸੀ ਕਿ ਬੱਚੇ ਬੀਮਾਰ ਪੈ ਜਾਣ ਅਤੇ ਪਤੀ ਉਨ੍ਹਾਂ ਦੀ ਦੇਖਭਾਲ ਵਿਚ ਰੁੱਝ ਜਾਵੇ। ਇਸੇ ਦੌਰਾਨ ਉਹ ਘਰ ਛੱਡ ਕੇ ਆਪਣੇ ਪ੍ਰੇਮੀ...
ਭਾਜਪਾ ਵਿਰੋਧੀਆਂ ਨੂੰ ਡਰਾਉਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਰਹੀ...
ਕਟਾਰੂਚੱਕ ਨੇ ਕਿਹਾ ਕਿ ਭਾਜਪਾ 2014 ਵਿੱਚ ਹਰੇਕ ਖਾਤੇ ਵਿੱਚ 25 ਲੱਖ ਰੁਪਏ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਵਰਗੇ ਵੱਡੇ ਵਾਅਦਿਆਂ ਨਾਲ...
ਪੰਜਾਬ ਦੇ SC ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ...
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ...














