ਕੈਨੇਡਾ ਨੇ ਦਿੱਤਾ 4 ਪੰਜਾਬੀਆਂ ਨੂੰ ਦੇਸ਼-ਨਿਕਾਲਾ : ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ |

0
3
Raja Warring

  ਹੁਣ ਤੱਕ ਦੇਸ਼-ਨਿਕਾਲੇ ਦੇ 188 ਹੁਕਮ ਜਾਰੀ ਕੀਤੇ ਗਏ ਹਨ ਅਤੇ 111 ਨੂੰ ਪਹਿਲਾਂ ਹੀ ਵਾਪਸ ਭੇਜਿਆ ਜਾ ਚੁੱਕਾ ਹੈ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸੰਗਠਿਤ ਅਪਰਾਧ ਅਤੇ ਫਿਰੌਤੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਪੰਜਾਬ ਦੇ 4 ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ। ਸੀ.ਬੀ.ਐੱਸ.ਏ. ਦੁਆਰਾ ਜਾਰੀ ਜਾਣਕਾਰੀ ਅਨੁਸਾਰ, ਡਿਪੋਰਟ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮੀਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਵਜੋਂ ਹੋਈ ਹੈ।Read More

Rozana Times

LEAVE A REPLY

Please enter your comment!
Please enter your name here